🚔 ਕਰਾਈਮ ਰਿਵਿਊ ਮੀਟਿੰਗ
ਐੱਸ.ਐੱਸ.ਪੀ ਬਰਨਾਲਾ ਵੱਲੋਂ ਜ਼ਿਲ੍ਹੇ ਦੇ ਸਾਰੇ ਜੀ.ਓਜ਼ ਅਤੇ ਐਸ.ਐਚ.ਓਜ਼ ਨਾਲ ਕਰਾਈਮ ਰਿਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ‘ਤੇ ਜ਼ੋਰ ਦਿੱਤਾ ਗਿਆ ਅਤੇ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਤਫ਼ਤੀਸ਼ੀ ਹੁਨਰ ਨੂੰ ਮਜ਼ਬੂਤ ਕਰਨ, ਨਸ਼ਾ ਤਸਕਰਾਂ ਦੀ ਪ੍ਰਾਪਰਟੀ ਅਟੈਚ ਕਰਵਾਉਣ, ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ।
👉 ਬਰਨਾਲਾ ਪੁਲਿਸ – ਨਸ਼ਾ ਮੁਕਤ ਅਤੇ ਸੁਰੱਖਿਅਤ ਸਮਾਜ ਵੱਲ ਵਚਨਬੱਧ
🚔 Crime Review Meeting
A crime review meeting was conducted by SSP Barnala with all GOs and SHOs of the district. During the meeting, strict legal action against drug traffickers was emphasized, along with directions to further strengthen the ongoing anti-drug campaign.
Special focus was also laid on improving investigative skills, initiating property attachment of drug offenders, ensuring speedy disposal of complaints, and maintaining law and order in the district.
👉 Barnala Police – Committed towards a drug-free and safe society